ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ, ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਹੰਭਲਾ ਮਾਰਨ ਦਾ ਦਿੱਤਾ ਸੱਦਾ
ਚੰਡੀਗੜ੍ਹ: ਪੰਜਾਬ 'ਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਜ਼ੋਰਦਾਰ ...