Tag: December 15

ਪੰਜਾਬ ਦੇ ਇਸ ਜ਼ਿਲ੍ਹੇ ‘ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਚਲਾਉਣ ’ਤੇ ਲੱਗੀ ਪਾਬੰਦੀ, 15 ਦਸੰਬਰ ਤੱਕ ਲਾਗੂ ਰਹੇਗਾ ਹੁਕਮ

ਮਾਨਸਾ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ...