Tag: decision

ਕੁਲਤਾਰ ਸੰਧਵਾਂ ਅਤੇ ਲਾਲਜੀਤ ਭੁੱਲਰ ਸਮੇਤ 25 ‘ਆਪ’ ਨੇਤਾਵਾਂ ਨੂੰ ਲੈ ਕੇ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਪੂਰਾ ਮਾਮਲਾ

ਸਾਲ 2020 ਵਿੱਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 100 ਤੋਂ ਵੱਧ ਮੌਤਾਂ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਿਧਾਇਕਾਂ ਨੇ ਜ਼ਿਲ੍ਹਾ ...

ਬਾਪੂ ਸੂਰਤ ਸਿੰਘ ਖਾਲਸਾ ਹੁਣ ਨਹੀਂ ਕਰਨਗੇ ਮਰਨ ਵਰਤ, ਆਪਣੀ ਸਿਹਤ ਨੂੰ ਦੇਖਦਿਆ ਲਿਆ ਫੈਸਲਾ

ਬਾਪੂ ਸੂਰਤ ਸਿੰਘ ਖਾਲਸਾ ਡੀਐਮਸੀ ਹਸਪਤਾਲ ਤੋਂ ਡਿਸਚਾਰਜ ਕਰ ਦਿੱਤੇ ਗਏ ਹਨ। ਡਾਕਟਰਾਂ ਨੇ ਉਨ੍ਹਾਂ ਨੂੰ ਵਰਤ 'ਤੇ ਬੈਠਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ...

ਆਸਟ੍ਰੇਲੀਆਈ ਕਰੰਸੀ ਤੋਂ ਹਟਾਈ ਜਾਵੇਗੀ ਬ੍ਰਿਟਿਸ਼ ਰਾਜਸ਼ਾਹੀ ਦੀਆਂ ਫੋਟੋਆਂ, ਜਾਣੋ ਕਿਉਂ ਲਿਆ ਗਿਆ ਫੈਸਲਾ

ਆਸਟ੍ਰੇਲੀਆ ਨੇ ਆਪਣੇ ਕਰੰਸੀ ਨੋਟਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਇੱਥੇ ਹੁਣ ਨੋਟਾਂ ਤੋਂ ਬ੍ਰਿਟਿਸ਼ ਰਾਜਸ਼ਾਹੀ ਦੀਆਂ ਤਸਵੀਰਾਂ ਹਟਾ ਦਿੱਤੀਆਂ ਜਾਣਗੀਆਂ। ਰਿਜ਼ਰਵ ਬੈਂਕ ਆਫ਼ ਆਸਟ੍ਰੇਲੀਆ (ਆਰਬੀਏ) ਨੇ ਕਿਹਾ ...

ਲਾਵਾਂ ਸਮੇਂ ਲਾੜੀ ਦੇ ਲਹਿੰਗਾ ਪਾਉਣ ‘ਤੇ ਹੋਵੇਗੀ ਪਾਬੰਦੀ! ਕਪੂਰਥਲਾ ਦੇ ਇਸ ਪਿੰਡ ਦੀ ਪੰਚਾਇਤ ਲਿਆ ਫ਼ੈਸਲਾ

ਕਪੂਰਥਲਾ ਵਿਖੇ ਭੁਲੱਥ ਦੇ ਅਧੀਨ ਪੈਂਦਾ ਪਿੰਡ ਭਦਾਸ ਇਸ ਸਮੇਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸਦੇਈਏ ਕਿ ਪਿੰਡ ਦੀ ਗ੍ਰਾਮ ਪੰਚਾਇਤ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਪਿੰਡ ...

Philips layoffs: ਕੰਪਨੀ ਕਰੇਗੀ 6,000 ਕਰਮਚਾਰੀਆਂ ਦੀ ਛਾਂਟੀ, ਮੁਨਾਫੇ ਨੂੰ ਵਧਾਉਣ ਲਈ ਲਿਆ ਫੈਸਲਾ

ਨੀਦਰਲੈਂਡ ਦੀ ਖਪਤਕਾਰ ਇਲੈਕਟ੍ਰੋਨਿਕਸ ਅਤੇ ਮੈਡੀਕਲ ਡਿਵਾਈਸ ਕੰਪਨੀ ਫਿਲਿਪਸ ਨੇ ਅਗਲੇ ਦੋ ਸਾਲਾਂ ਵਿੱਚ ਵਿਸ਼ਵ ਪੱਧਰ 'ਤੇ 6,000 ਕਰਮਚਾਰੀਆਂ ਦੀ ਛਾਂਟੀ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੈ। ਕੰਪਨੀ ਨੂੰ ...

ਹਰਜੋਤ ਬੈਂਸ ਵੱਲੋਂ ਰਾਘਵ ਚੱਢਾ ਖਿਲਾਫ ਪਟੀਸ਼ਨ ਦਾ ਨਿਪਟਾਰਾ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੰਸਦ ਮੈਂਬਰ ਰਾਘਵ ਚੱਢਾ ਦੀ ਪੰਜਾਬ ਵਿੱਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ...

ਖੇਤੀ ਕਾਨੂੰਨਾਂ ਨੂੰ ਲੈ CM ਚੰਨੀ ਦਾ ਵੱਡਾ ਐਲਾਨ, 8 ਨਵੰਬਰ ਨੂੰ ਵਿਸ਼ੇਸ ਸਦਨ ਬੁਲਾਉਣ ਦਾ ਲਿਆ ਗਿਆ ਫੈਸਲਾ

ਪੰਜਾਬ ਸਰਕਾਰ ਨੇ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਕੀਤਾ ਹੈ।ਅਸੀਂ ਕੇਂਦਰ ਤੋਂ ਮੰਗ ਕਰਦੇ ਹਾਂ ਕਿ 8 ਨਵੰਬਰ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ...

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ‘ਚ ਅਗਲੇ ਮੁੱਖ ਮੰਤਰੀ ਬਾਰੇ ਹੋਇਆ ਇਹ ਫੈਸਲਾ ?

ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ ਹੋਈ ਮੀਟਿੰਗ ਵਿਚ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ  ਮੁੱਖ ਮੰਤਰੀ ਅਤੇ ਵਿਧਾਇਕ ਦਲ ਦੇ ਆਗੂ ਦੀ ਚੋਣ ਦੇ ਅਧਿਕਾਰ ਪਾਰਟੀ ...

Page 1 of 2 1 2