Tag: Defense Service Welfare Punjab

ਸਾਬਕਾ ਸੈਨਿਕਾਂ ਨੂੰ ਸੇਵਾਮੁਕਤੀ ਉਪਰੰਤ ਨੌਕਰੀ ਦੇਣ ਲਈ ਮਾਨ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ, ਕਰ ਸਕਣਗੇ ਗਰੁੱਪ ਏ ਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ

Punjab Govenment: ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ...