Tag: Delhi government

ਦਿੱਲੀ ਸਰਕਾਰ ਵੱਲੋਂ ਮਹਿਲਾਵਾਂ ਨੂੰ ਵੱਡਾ ਤੋਹਫ਼ਾ, ਹੁਣ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

ਦਿੱਲੀ ਸਰਕਾਰ ਨੇ ਅੱਜ ਮਹਿਲਾਵਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਸਵੇਰੇ ਹੋਈ ਦਿੱਲੀ ਸਰਕਾਰ ਦੀ ਕੈਬਨਿਟ ਵਿੱਚ ਮਹਿਲਾ ਸਨਮਾਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਕੀਮ ਤਹਿਤ ...

ਆਮ ਆਦਮੀ ਪਾਰਟੀ ਦਾ ਔਰਤਾਂ ਨੂੰ ਵੱਡਾ ਤੋਹਫ਼ਾ, ਹੁਣ ਹਰ ਮਹੀਨੇ ਮਿਲਿਆ ਕਰੇਗਾ 1000 ਰੁ.,ਜਾਣੋ ਕਦੋਂ ਸ਼ੁਰੂ ਹੋਵੇਗਾ…

ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ ਨੇ ਸੋਮਵਾਰ (4 ਮਾਰਚ) ਨੂੰ ਕੇਜਰੀਵਾਲ ਸਰਕਾਰ ਦਾ 10ਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਸਿੱਖਿਆ ਲਈ 16,396 ਕਰੋੜ ਰੁਪਏ ਰੱਖੇ ਗਏ ਹਨ। ਲੋਕ ਸਭਾ ਚੋਣਾਂ ...

ਦੀਵਾਲੀ ‘ਤੇ ਸਰਕਾਰ ਦਾ ਵੱਡਾ ਐਲਾਨ, 80 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਮਿਲੇਗਾ 7-7 ਹਜ਼ਾਰ ਰੁ. ਬੋਨਸ

Delhi Government: ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ ਹੈ। ਸਰਕਾਰ ਨੇ ਮੁਲਾਜ਼ਮਾਂ ਲਈ ਬੋਨਸ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਹਜ਼ਾਰਾਂ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਨਾਲ ...

ਦਿੱਲੀ ਕੈਬਨਿਟ ‘ਚ ਵੱਡਾ ਫੇਰਬਦਲ, ਸੌਰਭ ਭਾਰਦਵਾਜ ਤੋਂ ਖੋਹੇ ਗਏ ਦੋ ਵਿਭਾਗ ਸੰਭਾਲੇਗੀ ਆਤਿਸ਼ੀ, LG ਨੂੰ ਭੇਜੀ ਫਾਈਲ

AAP Cabinet Reshuffle: ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਦਿੱਲੀ ਸਰਕਾਰ ਦੇ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਹੈ। ਸੌਰਭ ਭਾਰਦਵਾਜ ਕੋਲ ਸੇਵਾਵਾਂ ਅਤੇ ਵਿਜੀਲੈਂਸ ਵਿਭਾਗ ਹੁਣ ਆਤਿਸ਼ੀ ਮਾਰਲੇਨਾ ਨੂੰ ...

ਲੋਕ ਸਭਾ ‘ਚ ਅਮਿਤ ਸ਼ਾਹ ਨੇ ਕਿਹਾ, ‘ਸੰਵਿਧਾਨ ਕੇਂਦਰ ਨੂੰ ਦਿੱਲੀ ਲਈ ਕਾਨੂੰਨ ਬਣਾਉਣ ਦੀ ਇਜਾਜ਼ਤ ਦਿੰਦਾ ਹੈ’

Amit Shah in Parliament: ਲੋਕ ਸਭਾ 'ਚ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਬਿੱਲ, 2023 'ਤੇ ਚਰਚਾ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸੰਵਿਧਾਨ ਵਿੱਚ ਅਜਿਹੇ ਉਪਬੰਧ ...

Delhi Cabinet Reshuffle: ਐਲਜੀ ਦੀ ਹਾਮੀ ਮਗਰੋਂ ਦਿੱਲੀ ਕੈਬਨਿਟ ‘ਚ ਫੇਰਬਦਲ, ਕੈਬਨਿਟ ‘ਚ ਆਤਿਸ਼ੀ ਦਾ ਵਧਿਆ ਕੱਦ, ਮਿਲੀ ਇਹ ਜ਼ਿੰਮੇਵਾਰੀ

Kejriwal Cabinet Reshuffle: ਦਿੱਲੀ ਸਰਕਾਰ ਵਿੱਚ ਆਤਿਸ਼ੀ ਦਾ ਕੱਦ ਵਧਿਆ ਹੈ। ਉਪ ਰਾਜਪਾਲ ਨੇ ਕੇਜਰੀਵਾਲ ਦੇ ਮੰਤਰੀ ਮੰਡਲ ਦੇ ਫੇਰਬਦਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਤਿਸ਼ੀ ਨੂੰ ਹੁਣ ਵਿੱਤ ਅਤੇ ...

ਕੇਂਦਰ ਦੇ ਆਰਡੀਨੈਂਸ ਦੇ ਵਿਰੋਧ ‘ਚ ਕੇਜਰੀਵਾਲ ਨੂੰ ਮਿਲਿਆ ਸਪਾ ਦਾ ਸਾਥ, ਅਖਿਲੇਸ਼ ਨੇ ਕਿਹਾ ਸਮਾਜਵਾਦੀ ਪਾਰਟੀ ਬਿਲ ਦੇ ਪੂਰੀ ਤਰ੍ਹਾਂ ਖਿਲਾਫ

Centre's controversial Ordinance: ਦਿੱਲੀ ਸਰਕਾਰ ਦੇ ਅਧਿਕਾਰਾਂ 'ਤੇ ਕੇਂਦਰ ਦੇ ਵਿਵਾਦਤ ਆਰਡੀਨੈਂਸ ਦੇ ਵਿਰੋਧ 'ਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਵੀ ਆ ਗਏ ਹਨ। ਬੁੱਧਵਾਰ ਨੂੰ ਲਖਨਊ 'ਚ 'ਆਪ' ...

ਸੁਪਰੀਮ ਕੋਰਟ ਦਾ ਫ਼ੈਸਲਾ ਮੋਦੀ ਸਰਕਾਰ ਦੀ ਤਾਨਾਸ਼ਾਹੀ ‘ਤੇ ਕਰਾਰੀ ਸੱਟ- ਮਲਵਿੰਦਰ ਸਿੰਘ ਕੰਗ

Supreme Court decision for Delhi government: ਅਧਿਕਾਰਾਂ ਨੂੰ ਲੈਕੇ ਕੇਜਰੀਵਾਲ ਸਰਕਾਰ ਅਤੇ ਕੇਂਦਰ ਵਿਚਕਾਰ ਚੱਲ ਰਹੇ ਰੇੜਕੇ ਦਰਮਿਆਨ ਅੱਜ ਮਾਣਯੋਗ ਸੁਪਰੀਮ ਕੋਰਟ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ...

Page 1 of 3 1 2 3