ਕਿਸਾਨਾਂ ਅਤੇ ਪੱਤਰਕਾਰ ਦੇ ਕਾਤਲ ਸ਼ਰੇਆਮ ਘੁੰਮ ਰਹੇ ਹਨ ਅਤੇ ਸਾਡੇ ਕਿਸਾਨ ਜੇਲਾਂ ਵਿੱਚ ਬੰਦ ਕੀਤੇ ਹੋਏ ਹਨ-ਬੀਕੇਯੂ ਸਿੱਧੂਪੁਰ
ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ, ਬਿਜਲੀ ਸੋਧ ਬਿੱਲ 2022, ਕਿਸਾਨਾਂ ‘ਤੇ ਦਰਜ ਕੀਤੇ ਪਰਚੇ ਰੱਦ ਕਰਵਾਉਣ ਅਤੇ ਕੇਂਦਰ ਸਰਕਾਰ ਵੱਲੋਂ ਮੰਨ ਲਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ...
 
			 
		    





