ਦਿੱਲੀ ‘ਚ ਮਹਿਲਾਵਾਂ ਨੂੰ ਮਹਿਲਾ ਦਿਵਸ ਮੌਕੇ ਖਾਸ ਤੋਹਫ਼ਾ, ਦਿੱਲੀ ਦੀ CM ਰੇਖਾ ਗੁਪਤਾ ਨੇ ਕੀਤਾ ਇਹ ਐਲਾਨ
ਦਿੱਲੀ ਸਰਕਾਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਸਮ੍ਰਿੱਧੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ । ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਇਸ ਯੋਜਨਾ ...