Tag: deliberately

‘ਪਿਛਲੀਆਂ ਸਰਕਾਰਾਂ ਨੇ ਜਾਣ-ਬੁੱਝ ਕੇ ਖੇਤੀਬਾੜੀ ਖੇਤਰ ਨੂੰ ਕੀਤਾ ਨਜ਼ਰ-ਅੰਦਾਜ਼’

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਟਵੀਟ ਕਰ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਾਣ-ਬੁੱਝ ਕੇ ਖੇਤੀਬਾੜੀ ਖੇਤਰ ਨੂੰ ਨਜ਼ਰ-ਅੰਦਾਜ਼ ਕੀਤਾ, ਜਿਸ ਕਾਰਨ ਖੇਤੀਬਾੜੀ ਖੇਤਰ ਅੱਜ ਤੱਕ ਉੱਭਰ ਨਹੀਂ ਸਕਿਆ ...