Tag: demanding an apology within 24 hours.

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ...