Weather Update: ਅਗਲੇ ਦੋ ਦਿਨ ਉਤਰੀ ਭਾਰਤ ‘ਚ ਪਏਗੀ ਸੰਘਣੀ ਧੁੰਦ, IMD ਨੇ ਜਾਰੀ ਕੀਤੀ ਚਿਤਾਵਨੀ
ਭਾਰਤੀ ਮੌਸਮ ਵਿਭਾਗ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਤੋਂ ਬਹੁਤ ...











