Tag: Dera Chief Gurmeet Singh

SGPC ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ: ਡੇਰਾ ਮੁਖੀ ਗੁਰਮੀਤ ਸਿੰਘ ਦੀ ਪੈਰੋਲ ਰੱਦ ਕਰਨ ਲਈ ਜਨਹਿੱਤ ਪਟੀਸ਼ਨ ਦਾਇਰ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਸੁਣਵਾਈ ਕਰੇਗਾ। ਐਸਜੀਪੀਸੀ ਨੇ ਗੁਰਮੀਤ ਦੀ ਪੈਰੋਲ ਰੱਦ ...