Tag: Dera Sachkhand

ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ, ਡੇਰਾ ਮੁਖੀ ਨਾਲ ਬੰਦ ਕਮਰੇ ‘ਚ ਕੀਤੀ ਬੈਠਕ, ਦੇਖੋ ਤਸਵੀਰਾਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਡੇਰੇ ਦੇ ਮੁੱਖ ਸੇਵਾਦਾਰ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ।

Recent News