ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਵਿੱਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਅੱਜ ਪੰਜਾਬ ...