ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ
ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਅੱਜ ਇੱਥੇ DGCA ਹੈੱਡਕੁਆਰਟਰ ਵਿਖੇ ਆਯੋਜਿਤ ਇੱਕ ਸਮਾਗਮ ਵਿੱਚ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ (ATPLs) ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ (EPL) ਸੇਵਾ ਦੀ ਸ਼ੁਰੂਆਤ ਕੀਤੀ। ...





