DGI ਫਿਰੋਜ਼ਪੁਰ: ‘ਇਸ ਦਫ਼ਤਰ ‘ਚ ਮੋਬਾਇਲ ਫੋਨ ਅੰਦਰ ਲੈ ਕੇ ਆਉਣ ‘ਤੇ ਕੋਈ ਮਨਾਹੀ ਨਹੀਂ ਹੈ।
ਪੰਜਾਬ ਵਿੱਚ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਵਜੋਂ ਤਾਇਨਾਤ ਆਈਪੀਐਸ ਅਧਿਕਾਰੀ ਇੰਦਰਬੀਰ ਸਿੰਘ ਨੇ ਸੂਬੇ ਦੀ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ। ਉਨ੍ਹਾਂ ਨੇ ਆਪਣੇ ਦਫ਼ਤਰ ਦੇ ਬਾਹਰ ...