ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਲੁੱਟ ਖੋਹਾਂ ਕਰਨ ਵਾਲੇ ਦੋ ਦੋਸ਼ੀਆ ਨੂੰ ਕੀਤਾ ਗਿਆ ਕਾਬੂ
ਪੰਜਾਬ ਦੇ DGP ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਕਪਤਾਨ ਪੁਲੀਸ ਤੂਸ਼ਾਰ ਗੁਪਤਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ 'ਤੇ ਨਕੇਲ ਕਸੀ ਗਈ ਹੈ। ...
ਪੰਜਾਬ ਦੇ DGP ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਕਪਤਾਨ ਪੁਲੀਸ ਤੂਸ਼ਾਰ ਗੁਪਤਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ 'ਤੇ ਨਕੇਲ ਕਸੀ ਗਈ ਹੈ। ...
ਪੰਜਾਬ ਦੇ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਦੇ DGP ਗੌਰਵ ਯਾਦਵ ਵੀ ਸ਼ਾਮਿਲ ਹੋਏ। ਡੀਜੀਪੀ ਗੌਰਵ ਯਾਦਵ ਦੀ ...
DGP ਗੌਰਵ ਯਾਦਵ ਵੱਲੋਂ ਸਾਰੇ ਪੁਲਿਸ ਕਮਿਸ਼ਨਰਾਂ ਅਤੇ SSP ਨੂੰ ਸਰਦੀ ਦੇ ਮੌਸਮ ਅਤੇ ਧੁੰਦ ਨੂੰ ਮੱਦੇਨਜਰ ਰੱਖਦੇ ਹੋਏ ਰਾਤ ਨੂੰ ਵੀ ਨਾਕਾ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ...
ਸਾਬਕਾ ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ ...
10 ਜੂਨ 2024 : ਪੰਜਾਬ ਵਿੱਚ ਸਭ ਤੋਂ ਵੱਡਾ ਮੁੱਦਾ ਨਸ਼ੇ ਦਾ ਮੰਨਿਆ ਗਿਆ ਹੈ ਜਿਸ ਨੂੰ ਲੈ ਕੇ ਹੁਣ ਅੰਮ੍ਰਿਤਸਰ ਦੇ ਸੈਂਟਰ ਕਾਨਸਟੀਚਸੀ ਦੇ ਐਮਐਲਏ ਡਾਕਟਰ ਅਜੇ ਗੁਪਤਾ ਵੱਲੋਂ ...
ਈਟਾਨਗਰ , 9 ਜੂਨ 2024 : ਰਾਜ ਦੇ ਪਹਿਲੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਰੋਬਿਨ ਹਿਬੂ ਨੂੰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਵਜੋਂ ਤਰੱਕੀ ਦਿੱਤੀ ਗਈ ਹੈ। 1993 AGMUT ਕੇਡਰ ...
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ - ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤੋਂ ਵੀ ਕਾਰਵਾਈ ਰਿਪੋਰਟ ਮੰਗੀ ਅਜਨਾਲਾ ਵਿੱਚ ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ...
Copyright © 2022 Pro Punjab Tv. All Right Reserved.