Tag: Dharam Yudh Morcha delegation meets Chief Minister Bhagwant Singh Mann

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੇ ‘ਧਰਮ ਯੁੱਧ ਮੋਰਚਾ’ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਦੀ ...