Tag: District Magistrate

ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟੇ੍ਰਟ ਵੱਲੋਂ ਸਰਹੱਦੀ ਪਿੰਡਾਂ ‘ਚ ਡੀਜੇ ਤੇ ਡਰੋਨ ਕੈਮਰੇ ਦੀ ਵਰਤੋ ’ਤੇ ਪਾਬੰਦੀ

ਫਾਜ਼ਿਲਕਾ: ਜ਼ਿਲ੍ਹਾ ਮੈਜਿਸਟੇ੍ਰਟ ਡਾ. ਸੇਨੂ ਦੁੱਗਲ ਆਈਏਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਵਿਸੇਸ਼ ਹੁਕਮ ਜਾਰੀ ਕਰਕੇ ਜਿ਼ਲ੍ਹਾ ਫਾਜ਼ਿਲਕਾ ਦੇ ਬਾਰਡਰ ...

ਕਿਸਾਨ ਯੂਨੀਅਨਾਂ ਵਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ‘ਚ ਜ਼ਿਲ੍ਹਾ ਮੈਜਿਸਟਰੇਟ ਵਲੋਂ 27 ਸਤੰਬਰ ਨੂੰ ਦਫਾ 144 ਲਾਗੂ ਦੇ ਦਿੱਤੇ ਹੁਕਮ

ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਯੂਨੀਅਨਾ ਵਲੋਂ 27 ਸਤੰਬਰ, 2021 ਨੂੰ ਬੰਦ ਦਾ ਸੱਦਾ ਦਿੱਤਾ ਗਿਆ ਹੈ।ਇਸ ਬੰਦ ਦੌਰਨਾ ਕਿਸਾਨ ਯੂਨੀਅਨਾ ਵਲੋਂ ਸੜਕੀ, ...