Tag: Diwali at Delhi

ਦਿੱਲੀ ਦੇ ਬਾਰਡਰਾਂ ‘ਤੇ ਹੀ ਦਿਵਾਲੀ ਮਨਾਉਣਗੇ ਕਿਸਾਨ,ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨਾਂ ਨੂੰ ਅਪੀਲ, ਪਿੰਡਾਂ ‘ਚੋਂ ਨਿਕਲ ਕੇ ਬਾਰਡਰਾਂ ‘ਤੇ ਆਓ

ਖੇਤੀ ਕਾਲੇ ਕਾਨੂੰਨਾਂ ਵਿਰੁੱਧ ਪਿਛਲੇ 11 ਮਹੀਨਿਆਂ ਤੋਂ ਧਰਨਾ ਦੇ ਰਹੇ ਕਿਸਾਨ ਇਸ ਵਾਰ ਦੀਵਾਲੀ ਦਿੱਲੀ ਦੇ ਬਾਰਡਰਾਂ 'ਤੇ ਹੀ ਮਨਾਉਣਗੇ।ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ...

Recent News