Tag: Docter

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕਲਕੱਤਾ ਕਾਂਡ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਮਿਸਾਲੀ ਸਜ਼ਾ ਦੇਣ ਦੀ ਮੰਗ

ਬੀਤੇ ਦਿਨੀਂ ਕਲਕੱਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਸਿੱਖਿਆਰਥੀ ਡਾਕਟਰ ਔਰਤ ਨਾਲ਼ ਗੁੰਡਾ ਗ੍ਰੋਹ ਵੱਲੋਂ ਸਮੂਹਕ ਬਲਾਤਕਾਰ ਕਰਨ ਤੋਂ ਬਾਅਦ ਉਸਦਾ ਬੇਰਹਿਮੀ ਨਾਲ ਕਤਲ ਕਰਨ ਦੀ ...