ਜੰਮੂ-ਕਸ਼ਮੀਰ ਦੇ ਡੋਡਾ ‘ਚ ਮੁੱਠਭੇੜ, ਫੌਜ ਦਾ ਕੈਪਟਨ ਸ਼ਹੀਦ: 4 ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ
ਜੰਮੂ-ਕਸ਼ਮੀਰ ਦੇ ਡੋਡਾ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਫੌਜ ਦਾ ਇਕ ਕੈਪਟਨ ਸ਼ਹੀਦ ਹੋ ਗਿਆ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ ਮੁਕਾਬਲੇ ਵਿਚ 4 ਅੱਤਵਾਦੀਆਂ ...