ਡੋਨਾਲਡ ਟਰੰਪ ਦੇ ਟੈਰਿਫ ਲਗਾਉਣ ‘ਤੇ ਟਰੂਡੋ ਦਾ ਵੱਡਾ ਬਿਆਨ, ਕਿਹਾ ਕੈਨੇਡਾ ਜਵਾਬ ਦੇਣ ਲਈ ਹੈ ਤਿਆਰ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਜੇਕਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਸ਼ਨੀਵਾਰ ਨੂੰ 25% ਟੈਰਿਫ ਲਾਗੂ ਕਰਨ ਲਈ ਅੱਗੇ ਵਧਦਾ ਹੈ ਤਾਂ ਓਟਾਵਾ "ਜ਼ੋਰਦਾਰ ਅਤੇ ...