Tag: donald trump’s big decision about indian comapanies

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਨਾਲ ਵਪਾਰ ਸਮਝੌਤੇ 'ਤੇ ਦਸਤਖਤ ਕਰਨ ਤੋਂ ਪਹਿਲਾਂ ਇੱਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਚਾਰ ਭਾਰਤੀ ਕੰਪਨੀਆਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ...