Tag: Door to door Delivery Of Flour

GPS ਤੇ ਕੈਮਰਿਆਂ ਵਾਲੇ ਵਾਹਨਾਂ ਨੂੰ ਘਰ-ਘਰ ਆਟਾ ਪਹੁੰਚਾਉਣ ਦੀ ਦਿੱਤੀ ਜਾਵੇਗੀ ਜ਼ਿੰਮੇਵਾਰੀ

ਪੰਜਾਬ ਵਿੱਚ 1 ਅਕਤੂਬਰ ਤੋਂ ਸਮਾਰਟ ਕਾਰਡ ਧਾਰਕਾਂ ਦੇ ਘਰ ਆਟਾ ਪਹੁੰਚਾਉਣ ਦੀ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹਰ ਮਹੀਨੇ ...