ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਜਲਦ ਸ਼ੁਰੂ ਹੋਵੇਗੀ ਲਿਵਰ ਟਰਾਂਸਪਲਾਂਟ ਦੀ ਸਹੂਲਤ
ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਖੇ ਜਲਦ ਸ਼ੁਰੂ ਹੋਵੇਗੀ ਲਿਵਰ ਟਰਾਂਸਪਲਾਂਟ ਦੀ ਸਹੂਲਤ ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ: ਡਾ. ਬਲਬੀਰ ਸਿੰਘ ਮੁੱਖ ...