ਸਿਹਤ ਮੰਤਰੀ ਵੱਲੋਂ ਸੂਬੇ ਵਿੱਚ ਲਿੰਗ ਅਨੁਪਾਤ ‘ਚ ਸੁਧਾਰ ਲਈ ਪੀਸੀ-ਪੀ.ਐਨ.ਡੀ.ਟੀ. ਐਕਟ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਘੱਟ ਰਹੇ ਲਿੰਗ ਅਨੁਪਾਤ ਪ੍ਰਤੀ ਗੰਭੀਰਤਾ ਵਿਖਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ...