ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ
ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਅਤੇ ਅਨਾਥਾਂ ਦੀ ਦੇਖਭਾਲ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ...