Tag: dr baljit kaur

ਫਾਈਲ ਫੋਟੋ

ਪੰਜਾਬ ਦੀਆਂ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਸਬੰਧੀ ਬਣਾਈ ਜਾਵੇਗੀ ਪਾਲਿਸੀ, ਪੀੜਿਤਾਂ ਨਾਲ ਵਿਚਾਰ ਚਰਚਾ ਜਲੰਧਰ ‘ਚ

Policy against Exploitation of Women: ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ...

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ

Chandigarh - ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ...

1 ਜੂਨ ਤੋਂ 30 ਜੂਨ ਤੱਕ ਮਨਾਇਆ ਜਾਵੇਗਾ ਬਾਲ ਮਜ਼ਦੂਰੀ ਵਿਰੁੱਧ ਐਕਸ਼ਨ ਮਹੀਨਾ

Child Labour: ਬਾਲ ਮਜ਼ਦੂਰੀ ਆਧੁਨਿਕ ਸਮਾਜ ਦੇ ਮੱਥੇ 'ਤੇ ਬਦਨੁਮਾ ਧੱਬਾ ਹੈ ਇਹ ਵਿਚਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ। ਡਾ. ਬਲਜੀਤ ਕੌਰ ਨੇ ...

ਮਹਿਲਾ ਪੱਤਰਕਾਰਾਂ ਨੂੰ ਵੱਧ ਤੋਂ ਵੱਧ ਅੱਗੇ ਆਉਣ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਸੁਨੇਹਾ

National Women Journalist Conference: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਬਣਦਾ ਦਰਜਾ ਅਤੇ ਸਨਮਾਨ ਦੇਣ ਲਈ ਵਚਨਬੱਧ ਹੈ। ਇਸੇ ਮੰਤਵ ਦੀ ਦਿਸ਼ਾ ਵੱਲ ਵਧਦਿਆਂ ...

ਫਾਈਲ ਫੋਟੋ

ਪੋਸ਼ਣ ਅਭਿਆਨ ਨੂੰ ਪਾਰਦਰਸ਼ਤਾ ਨਾਲ ਲਾਗੂ ਕਰਨਾ ਮੁੱਖ ਮਕਸਦ : ਡਾ. ਬਲਜੀਤ ਕੌਰ

POSHAN Tracker App: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ...

ਪੰਜਾਬ ਆਂਗਣਵਾੜੀ ਸੈਂਟਰਾਂ ‘ਚ ਗਰਮੀਆਂ ਦੀਆਂ ਛੁੱਟੀਆਂ, 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ

Anganwadi Centers Summer Vacation: ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ...

ਫਾਈਲ ਫੋਟੋ

ਬਾਲ ਅਧਿਕਾਰ ਰੱਖਿਆ ਕਮਿਸ਼ਨ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ

Dr. Baljit Kaur: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ...

ਡਾ. ਬਲਜੀਤ ਕੌਰ ਨੇ 10ਵੀਂ ਜਮਾਤ ਦੀ ਪ੍ਰੀਖਿਆ ‘ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

PSEB 10th toppers Honored: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਹਰਜੀ ਰਾਮ ਸੀਨੀਅਰ ਸੈਕੰਡਰੀ ਸਕੂਲ ਦੇ ...

Page 12 of 22 1 11 12 13 22