ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਢ, ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਦੀ ਛੁੱਟੀਆਂ ‘ਚ ਵੀ ਕੀਤਾ ਗਿਆ ਵਾਧਾ
Punjab Anganwadi Centers: ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਢ ਤੇ ਧੁੰਦ ਬਰਕਰਾਰ ਰਹਿਣ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ...