Tag: Draupadi Murmu

ਰਾਸ਼ਟਰਪਤੀ ਦੇ ਹੈਲੀਕਾਪਟਰ ਨਾਲ ਤਸਵੀਰ ਲੈਣਾ ਪਿਆ ਮਹਿੰਗਾ, ਫਾਰਮਾਸਿਸਟ ਦੀ ਗਈ ਨੌਕਰੀ, ਜਾਣੋ ਪੂਰਾ ਮਾਮਲਾ

President Draupadi Murmu: ਓਡੀਸ਼ਾ ਦੇ ਬਾਰੀਪਾਡਾ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਇੱਕ ਸਮਾਗਮ ਵਿੱਚ ਬਿਜਲੀ ਦੀ ਗੜਬੜੀ ਨੂੰ ਲੈ ਕੇ ਵਿਵਾਦ ਜਾਰੀ ਹੈ, ਮਯੂਰਭੰਜ ਦੇ ਮੁੱਖ ਜ਼ਿਲ੍ਹਾ ਮੈਡੀਕਲ ਅਫਸਰ (ਸੀਡੀਐਮਓ) ...

ਸਿੱਖ ਵਿਦਵਾਨ Dr. Ratan Singh Jaggi ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ, ਰਾਸ਼ਟਰਪਤੀ ਨੇ ਦਿੱਤਾ ਐਵਾਰਡ

Padma Shri Award to Sikh scholar Dr Rattan Singh Jaggi: ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ਵਿੱਚ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਸਿੱਖਿਆ ਸ਼ਾਸਤਰੀ ਅਤੇ ...

ਚੀਨ ਦੇ ਰਾਸ਼ਟਰਪਤੀ ਨੇ ਦ੍ਰੋਪਦੀ ਮੁਰਮੂ ਨੂੰ ਦਿੱਤੀ ਵਧਾਈ, ਕਿਹਾ- ਮਤਭੇਦਾਂ ਨੂੰ ਦੂਰ ਕਰਕੇ ਇਕੱਠੇ ਕੰਮ ਕਰਨ ਲਈ ਤਿਆਰ

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਸੋਮਵਾਰ ਨੂੰ ਭਾਰਤ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਵਾਲੀ ਦ੍ਰੋਪਦੀ ਮੁਰਮੂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਦੋਹਾਂ ਦੇਸ਼ਾਂ ਵਿਚਾਲੇ ਆਪਸੀ ਸਿਆਸੀ ਵਿਸ਼ਵਾਸ ...

ਦ੍ਰੋਪਦੀ ਮੁਰਮੂ ਨੇ 15ਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ, ਪਹਿਲੀ ਆਦੀਵਾਸੀ ਮਹਿਲਾ ਰਾਸ਼ਟਰਪਤੀ ਬਣ ਰਚਿਆ ਇਤਿਹਾਸ

ਦ੍ਰੋਪਦੀ ਮੁਰਮੂ ਦੇਸ਼ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾਂ ਨੂੰ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਸੀਜੇਆਈ ਜਸਟਿਸ ਐਨਵੀ ਰਮੰਨਾ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ...

Draupadi Murmu: ਦ੍ਰੋਪਦੀ ਮੁਰਮੂ ਅੱਜ ਚੁੱਕਣਗੇ ਰਾਸ਼ਟਰਪਤੀ ਅਹੁਦੇ ਦੀ ਸਹੁੰ, ਦਿੱਤੀ ਜਾਵੇਗੀ 21 ਤੋਪਾਂ ਦੀ ਸਲਾਮੀ

ਨਵੀਂ ਚੁਣੀ ਗਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੋਮਵਾਰ ਨੂੰ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇ ਦੀ ਸਹੁੰ ਚੁੱਕਣਗੇ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਨਵੀ ਰਮਨ ਉਨ੍ਹਾਂ ਨੂੰ 15ਵੇਂ ਰਾਸ਼ਟਰਪਤੀ ਵਜੋਂ ਅਹੁਦੇ ਅਤੇ ...

President poll, Shiv sena :ਸ਼ਿਵ ਸੈਨਾ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ

ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਐਨਡੀਏ ਦੀ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਕਰੇਗੀ। ਉਨ੍ਹਾਂ ਮੁਤਾਬਕ ਸ਼ਿਵ ਸੈਨਾ ...

ਰਾਸ਼ਟਰਪਤੀ ਚੋਣ ਲਈ NDA ਨੇ ਦ੍ਰੋਪਦੀ ਮੁਰਮੂ ਨੂੰ ਐਲਾਨਿਆ ਆਪਣਾ ਉਮੀਦਵਾਰ

ਰਾਸ਼ਟਰਪਤੀ ਚੋਣ 'ਚ ਭਾਜਪਾ ਦੀ ਅਗਵਾਈ ਵਾਲੇ ਐੱਨ.ਡੀ.ਏ. ਗਠਜੋੜ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਭਾਜਪਾ ਦੇ ਜੇ.ਪੀ. ਨੱਡਾ ਵੱਲੋਂ ਮੰਗਲਵਾਰ ਨੂੰ ਕੀਤਾ ਗਿਆ। ਮੰਗਲਵਾਰ ਨੂੰ ...