ਅਹਿਮਦਾਬਾਦ Plane Crash ਤੋਂ 4 ਹਫਤੇ ਪਹਿਲਾਂ ਇੰਗਲੈਂਡ ਨੇ ਬੋਇੰਗ ਜਹਾਜ਼ ਨੂੰ ਲੈ ਕੇ ਜਾਰੀ ਕੀਤੀ ਸੀ ਇਹ ਚਿਤਾਵਨੀ
ਬ੍ਰਿਟੇਨ ਦੀ ਸਿਵਲ ਏਵੀਏਸ਼ਨ ਅਥਾਰਟੀ (CAA) ਨੇ ਮੰਗਲਵਾਰ ਨੂੰ ਬੋਇੰਗ ਜਹਾਜ਼ਾਂ ਦੇ ਰੱਖ-ਰਖਾਅ ਸੰਬੰਧੀ ਇੱਕ ਨਵਾਂ ਖੁਲਾਸਾ ਕੀਤਾ ਹੈ। CAA ਨੇ ਕਿਹਾ ਕਿ ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਚਾਰ ਹਫ਼ਤੇ ਪਹਿਲਾਂ, ...