ਦਰੋਣਾਚਾਰੀਆ ਤੇ ਧਿਆਨਚੰਦ ਪੁਰਸਕਾਰ ਨਾਲ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
President Droupadi Murmu : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ 'ਚ ਖਿਡਾਰੀਆਂ ਨੂੰ ਵੱਖ ਵੱਖ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ।ਤੀਰ ਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਨੂੰ ਦਰੋਣਾਚਾਰੀਆ ਪੁਰਸਕਾਰ ਪ੍ਰਦਾਨ ਕੀਤਾ ਗਿਆ ...