ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ: ਹੈਰੋਇਨ, ਡਰੱਗ ਮਨੀ, ਪਿਸਤੌਲਾਂ ਸਮੇਤ ਕਾਰਤੂਸ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (ਸੀਪੀ) ਨੇ ਸਰਹੱਦ ਪਾਰੋਂ ...












