Tag: dsgmc

DSGMC ਦੀਆਂ ਚੋਣਾਂ ਦੀ ਤਾਰੀਖ ਦਾ ਹੋਇਆ ਐਲਾਨ-ਹਾਈਕੋਰਟ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾ ਨੂੰ ਲੈ ਕੇ ਹਾਈਕੋਰਟ ਦੇ ਵਿੱਛ ਫੈਸਲਾ ਲਿਆ ਗਿਆ ਹੈ |    DSGMC  ਦੀਆਂ ਚੋਣਾਂ 22 ਅਗਸਤ ਨੁੰ ਹੋਣਗੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ...

ਹੁਣ ਜੇਲ੍ਹ ‘ਚ ਨਹੀਂ ਰਹੇਗਾ ਕੋਈ ਕਿਸਾਨ, ਦੋ ਕਿਸਾਨਾਂ ਦੀ ਜ਼ਮਾਨਤ

ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਗ੍ਰਿਫਤਾਰ ਹੋਏ ਦੋ ਹੋਰ ਕਿਸਾਨਾਂ ਗੁਰਜੋਤ ਸਿੰਘ ਤੇ ਬੂਟਾ ਸਿੰਘ ਦੀ ਜ਼ਮਾਨਤ ਹੋ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ...

ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ‘ਤੇ ਉਪਰਾਜਪਾਲ ਨੇ ਲਾਈ ਮੋਹਰ

ਦਿੱਲੀ ਦੇ ਉਪਰਾਜਪਾਲ ਨੇ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਮੁਲਤਵੀ ਕਰਨ ਦੀ ਫਾਈਲ 'ਤੇ ਮੋਹਰ ਲਗਾ ਦਿਤੀ ਹੈ। ਦਿੱਲੀ ਸਰਕਾਰ ਨੇ ਇਹ ਫ਼ੈਸਲਾ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਲਿਆ ਹੈ। ...

Page 2 of 2 1 2