ਵਿਜੀਲੈਂਸ ਵੱਲੋਂ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ...





