Dy CM ਸੁਖਜਿੰਦਰ ਰੰਧਾਵਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਬੇਅਦਬੀ ਮਾਮਲਿਆਂ ‘ਚ ਸਜ਼ਾ ਵਧਾਉਣ ਲਈ ਬਿੱਲ ਨੂੰ ਮਨਜ਼ੂਰੀ ਦੇਣ ਦੀ ਕੀਤੀ ਮੰਗ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ...