Tag: ed raid in bangal

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਕੋਲਕਾਤਾ ਪੁਲਿਸ ਦੇ ਸਾਬਕਾ ਡਿਪਟੀ ਕਮਿਸ਼ਨਰ ਸ਼ਾਂਤਨੂ ਸਿਨਹਾ ਬਿਸਵਾਸ ਨਾਲ ਜੁੜੇ ਇੱਕ ਕਥਿਤ ਜਬਰੀ ਵਸੂਲੀ ਅਤੇ ਜ਼ਮੀਨ ਹੜੱਪਣ ਦੇ ਰੈਕੇਟ ਦੇ ਸਬੰਧ ਵਿੱਚ ਪੱਛਮੀ ...