ਚੰਡੀਗੜ੍ਹ ‘ਚ ਕਾਂਗਰਸੀਆਂ ਦਾ ਪ੍ਰਦਰਸ਼ਨ, ਬੈਰੀਕੇਡਿੰਗ ਤੋੜੇ, ਪੁਲਿਸ ਨੇ ਮਾਰੀਆਂ ਪਾਣੀਆਂ ਦੀਆਂ ਬੁਛਾਰਾਂ, ਦੇਖੋ ਤਸਵੀਰਾਂ
ਚੰਡੀਗੜ੍ਹ 'ਚ ਪੰਜਾਬ ਕਾਂਗਰਸ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਂਗਰਸ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦਾ ਵਿਰੋਧ ਕਰ ਰਹੀ ਹੈ। ਜਦੋਂ ਕਾਂਗਰਸੀ ਰੋਸ ਪ੍ਰਦਰਸ਼ਨ ਕਰਨ ...