ED ਦੇ ਛਾਪੇ ‘ਤੇ ਸੁਨੀਲ ਜਾਖੜ ਦਾ ਟਵੀਟ- CM ਚੰਨੀ ਨੂੰ ਡਰਾਉਣ ਅਤੇ ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਦੀ ਇਸ ਛਾਪੇਮਾਰੀ ਦਾ ਅਸਲ ਮਕਸਦ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਾਮਲੇ 'ਤੇ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀ ਟੀਮ ਨੇ ਲੁਧਿਆਣਾ, ਪੰਚਕੂਲਾ, ਮੋਹਾਲੀ ਸਮੇਤ ਕਰੀਬ 12 ਥਾਵਾਂ 'ਤੇ ਛਾਪੇਮਾਰੀ ਕੀਤੀ। ...