ਮਾਨ ਸਰਕਾਰ ਦਾ ਇਨੋਵੇਟਿਵ ਕਦਮ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਪੀਟੀਐਮ’ ਵਾਲੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪਾਂ! ਜਾਣੋ ਮਾਪਿਆਂ ਨੂੰ ਕੀ ਸਿਖਾਇਆ ਜਾਵੇਗਾ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਅਤੇ ਭਾਈਚਾਰਕ ਭਾਗੀਦਾਰੀ ਨੂੰ ਪ੍ਰਮੁੱਖਤਾ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪਹਿਲਕਦਮੀ ਹੇਠ ...











