ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ‘ਭਾਰਤ ਏ ਆਈ: ਸਮਾਵੇਸ਼ੀ, ਜ਼ਿੰਮੇਵਾਰ ਅਤੇ ਪ੍ਰਭਾਵ-ਕੇਂਦਰਿਤ ਆਰਟੀਫੀਸ਼ਲ ਇੰਟੈਲੀਜੈਂਸ’ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਇੰਡੀਆ–ਏ ਆਈ ਇੰਪੈਕਟ ਸਮਿੱਟ 2026 ਦਾ ਪ੍ਰੀ-ਸਮਿੱਟ ਸੀ, ਜੋ ਰਾਸ਼ਟਰੀ ਸਟਾਰਟਅਪ ...












