ਭਾਜਪਾ ਆਗੂ ਤੇਜਿੰਦਰ ਬੱਗਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ‘ਤੇ 5 ਜੁਲਾਈ ਤੱਕ ਲੱਗੀ ਰੋਕ
ਦਿੱਲੀ ਦੇ ਭਾਜਪਾ ਆਗੂ ਤੇਜਿੰਦਰ ਬੱਗਾ ਕੇਸ ਦੀ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ।ਇਸ ਦੌਰਾਨ ਦਿੱਲੀ ਅਤੇ ਹਰਿਆਣਾ 'ਚ ਪੰਜਾਬ ਪੁਲਿਸ ਨੂੰ ਡਿਟੇਨ ਕਰਨ 'ਤੇ ਬਹਿਸ ਹੋਈ।ਸੁਣਵਾਈ ...