Tag: Ekta Ugrahan

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 10 ਜਨਵਰੀ ਨੂੰ ਪ੍ਰੈੱਸ ਕਾਨਫਰੰਸ, ਕਰ ਸਕਦੇ ਹਨ ਵੱਡਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 10-1-2022 ਨੂੰ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਬਾਅਦ ਦੁਪਹਿਰ 12.30 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਵਿੱਚ ਵਿਧਾਨ ਸਭਾ ਚੋਣਾਂ ਅਤੇ ਕਿਸਾਨਾਂ ਮਜ਼ਦੂਰਾਂ ...