Tag: elections

ਗੁਰਮੇਲ ਸਿੰਘ ਨੇ ਜ਼ਿਮਨੀ ਚੋਣਾਂ ਲਈ ਸੰਗਰੂਰ ਤੋਂ ਆਮ ਆਦਮੀ ਪਾਰਟੀ ਵੱਲੋਂ ਭਰੀ ਨਾਮਜ਼ਦਗੀ, CM ਮਾਨ ਵੀ ਰਹੇ ਮੌਜੂਦ

ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਨਾਲ ਪੰਜਾਬ ਦੇ ...

ਚੋਣਾਂ ਲੜਨ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਕਿਹਾ- ਮੇਰੇ ਪੁੱਤ ਦਾ ਤਾਂ ਹਾਲੇ ਸਿਵਾ ਵੀ ਠੰਡਾ ਨਹੀਂ ਹੋਇਆ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੂੰ ਸੰਗਰੂਰ ਜ਼ਿਮਨੀ ਚੋਣਾਂ ਲੜਵਾਉਣ ਦੀਆਂ ਸੋਸ਼ਲ ਮੀਡੀਆ ਅਫਵਾਹਾਂ 'ਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਪਹਿਲੀ ਪ੍ਰਤੀਕਿਰਿਆ ਦੇਖਣ ਨੂੰ ...

ਪੰਜਾਬ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਤੋਂ ਹੋਵੇਗੀ ਸ਼ੁਰੂ: ਐਸ ਕਰੁਣਾ ਰਾਜੂ

ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਮੰਗਲਵਾਰ ਤੋਂ ਯਾਨੀ ਅੱਜ ਤੋਂ ਸ਼ੁਰੂ ਹੋਵੇਗੀ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਇਸਦੀ ਜਾਣਕਾਰੀ ਦਿੱਤੀ। ਪੰਜਾਬ ਰਾਜ ...

ਸਿਮਰਨਜੀਤ ਸਿੰਘ ਮਾਨ ਵੱਲੋਂ ਸੰਗਰੂਰ ਤੋਂ ਜ਼ਿਮਨੀ ਚੋਣਾਂ ਲੜਨ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਲੜਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਚੋਣ ਲੜਣ ਦਾ ਫੈਸਲਾ ਪਿਛਲੇ ਦਿਨੀਂ ...

ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਵਾਲਾ ਰਾਵਤ ਦਾ ਇਹ ਬਿਆਨ “ਚੋਣਾਂ ਸਿੱਧੂ ਦੀ ਅਗਵਾਈ ‘ਚ ਲੜੀਆਂ ਜਾਣਗੀਆਂ”-ਸੁਨੀਲ ਜਾਖੜ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਾਖੜ ਨੇ ਅੱਜ ...

ਹੁਣ ਪੰਜਾਬ ਦੇ ਇਸ ਪਿੰਡ ਨੇ ਕੀਤਾ 2022 ਦੀਆਂ ਚੋਣਾਂ ਦਾ ਬਾਈਕਾਟ, ਬੋਰਡ ਲਾ ਕੇ ਸਿਆਸੀ ਆਗੂਆਂ ਨੂੰ ਕੀਤੇ 11 ਸਵਾਲ

ਪੰਜਾਬ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਹੁਣ ਪਿੰਡ-ਪਿੰਡ ਆ ਕੇ ਲੋਕਾਂ ਨੂੰ ਭਰਮਾਉਣ ਲੱਗੇ ਹਨ।ਕਿਸਾਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਲੜਾਈ ਲੜ ...

DSGMC ਚੋਣਾਂ ’ਚ ਬਾਦਲ ਧੜੇ ਨੇ ਲਗਾਤਾਰ ਤੀਜੀ ਵਾਰ ਹਾਸਿਲ ਕੀਤੀ ਜਿੱਤ , ਸੁਖਬੀਰ ਬਾਦਲ ਨੇ ਕੀਤਾ ਦਾਅਵਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੇ ਹੌਸਲੇ ਬੁਲੰਦ ਹਨ। ਅਕਾਲੀ ਦਲ ਦੇ ਉਮੀਦਵਾਰਾਂ ਨੇ 46 'ਚੋਂ 27 ...

DSGMC ਦੀਆਂ ਚੋਣਾਂ, 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਦੀ 24 ’ਤੇ ਜੇਤੂ ਲੀਡ

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆ ਚੋਣਾਂ ਲਈ ਪਾਈਆਂ ਵੋਟਾਂ ਦੀ ਗਿਣਤੀ ਦੌਰਾਨ ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ 24 ਵਾਰਡਾਂ ਵਿੱਚ ਜੇਤੂ ਲੀਡ ਲੈ ਲਈ ਹੈ। ਇਸ ਦੌਰਾਨ ...

Page 2 of 3 1 2 3