ਪੰਜਾਬ ‘ਚ ਇਲੈਕਟ੍ਰਿਕ ਵਾਹਨ ਪਾਲਿਸੀ ਦੇ ਪ੍ਰਸਤਾਵ ਨੂੰ ਮਨਜ਼ੂਰੀ, ਲੋਕਾਂ ਨੂੰ ਵਾਹਨ ਖਰੀਦਣ ‘ਤੇ ਮਿਲੇਗੀ ਸਬਸਿਡੀ
ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਸਰਕਾਰ ਨੇ ਇਲੈਕਟ੍ਰਿਕ ਵਾਹਨ ਨੀਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚ ਪਿਛਲੇ ਸਾਲ ਦੇ ਮੁਕਾਬਲੇ 25 ਫੀਸਦੀ ਜ਼ਿਆਦਾ ਇਲੈਕਟ੍ਰਿਕ ਵਾਹਨਾਂ ...






