Tag: Encounter With Terrorists

ਜੰਮੂ ਕਸ਼ਮੀਰ ‘ਚ ਸੈਨਾ ਦੇ 3 ਜਵਾਨ ਸ਼ਹੀਦ: ਕੱਲ੍ਹ ਸ਼ਾਮ ਅੱਤਵਾਦੀਆਂ ਦੀ ਫਾਇਰਿੰਗ ‘ਚ ਹੋਏ ਜਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸ਼ੁੱਕਰਵਾਰ ਸ਼ਾਮ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸ਼੍ਰੀਨਗਰ ਦੇ ...