ਵਿਦਿਅਕ ਅਦਾਰਿਆਂ ‘ਚ ਹਿਜਾਬ ਪਹਿਨਣ ‘ਤੇ ਪਾਬੰਦੀ ਰਹੇਗੀ ਬਰਕਰਾਰ, ਪਟੀਸ਼ਨਾਂ ਕੀਤੀਆਂ ਖ਼ਾਰਿਜ : ਕਰਨਾਟਕ ਹਾਈ ਕੋਰਟ
ਹਿਜਾਬ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਕਰਨਾਟਕ ਹਾਈ ਕੋਰਟ ਨੇ ਮੰਗਲਵਾਰ ਨੂੰ ਵੱਡਾ ਫੈਸਲਾ ਸੁਣਾਇਆ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਕਰਨਾਟਕ ਹਾਈ ਕੋਰਟ ਨੇ ਕਿਹਾ ਕਿ ਹਿਜਾਬ ਇਸਲਾਮ ...