ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ
ਪੰਜਾਬ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਵਰਤੇ ਜਾ ਰਹੇ ਜਾਅਲੀ ਵਿਦਿਅਕ ਸਰਟੀਫਿਕੇਟਾਂ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਜਾਂਚ ਵਿੱਚ 12ਵੀਂ ਜਮਾਤ ਦੇ ਦੋ ...





