ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਮਾਮਲਾ, ਮੋਹਾਲੀ ਜ਼ਿਲ੍ਹੇ ਦੀ ਹਿੰਦੀ ਅਧਿਆਪਕਾ ਸਮੇਤ ਇੱਕ ਹੋਰ ਦਾ ਸਰਟੀਫਿਕੇਟ ਰੱਦ
Fake Scheduled Caste Certificate: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ...