ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦੇਖੋ ਤਸਵੀਰਾਂ
Diljit Dosanjh: ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ‘ਦਿਲ-ਲੁਮਿਨਾਟੀ’ ਇੰਡੀਆ ਟੂਰ ‘ਤੇ ਹਨ। ਭਲਕੇ ਉਨ੍ਹਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ 34 ‘ਚ ਸ਼ੋਅ ਕੀਤਾ ਜਾਵੇਗਾ। ਇਸ ਸ਼ੋਅ ਦੇ ਲਈ ਦਿਲਜੀਤ ...